February 10, 2025

Mitter Sain Meet

Novelist and Legal Consultant

ਪੰਜਾਬ ਸਰਕਾਰ ਨੂੰ -ਕਾਨੂੰਨੀ ਨੋਟਿਸ -ਮਿਤੀ 3.2.2019

ਕਾਨੂੰਨੀ ਮੰਗ ਪੱਤਰ/Legal Notice

3 ਫਰਵਰੀ 2019 ਨੂੰ ਸ੍ਰੀ ਹਰੀ ਚੰਦ ਅਰੋੜਾ, ਸੀਨੀਅਰ ਐਡਵੋਕੇਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ( ਜੋ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਕਾਨੂੰਨੀ ਸਲਾਹਕਾਰ ਟੀਮ ਦੇ ਮੁਖੀ ਹਨ) ਵਲੋਂ ਮੁੱਖ ਸਕੱਤਰ, ਪੰਜਾਬ ਸਰਕਾਰ ਨੂੰ ਇਕ ਕਾਨੂੰਨੀ ਮੰਗ ਪੱਤਰ, ਹੇਠ ਲਿਖੇ ਵਿਸ਼ੇ ਤੇ ਭੇਜਿਆ ਗਿਆ:

ਵਿਸ਼ਾ: ਪੰਜਾਬ ਅਧਿਕਾਰਿਤ ਭਾਸ਼ਾ (ਸੋਧ) ਐਕਟ, 2008 ਦੀ ਵਾਰ ਵਾਰ ਉਲੰਘਣਾਂ ਕਰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਵਲੋਂ ਅੰਗਰੇਜ਼ੀ ਭਾਸ਼ਾ ਵਿਚ ਬਿੱਲ ਜਾਰੀ ਕਰਨ ਵਿਰੁੱਧ ਸ਼ਿਕਾਇਤ, ਅਤੇ ਜ਼ਰੂਰੀ ਹਦਾਇਤਾਂ ਦੀ ਮੰਗ !!

ਪੂਰੇ ਮੰਗ ਪੱਤਰ ਦਾ ਲਿੰਕ:

http://www.mittersainmeet.in/wp-content/uploads/2024/05/To-PSPCL-Dt-3.2.19-by-H.C.Arora_.pdf