ਮਿਤੀ -05.10.2018 ਨੂੰ Chairman C.B.S.E. ਅਤੇ Chairman I.C.S.E ਨੂੰ ਚਿੱਠੀਆਂ ਲਿਖੀਆਂ।
‘ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਕਾਨੂੰਨ 2008′ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਛੱਡੋ, ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਅਤੇ ਇਨ੍ਹਾਂ ਵਿਵਸਥਾਵਾਂ ਨੂੰ ਲਾਗੂ ਕਰਵਾਉਣ ਵਾਲੇ ਸਿੱਖਿਆ ਅਧਿਕਾਰੀਆਂ ਤੱਕ ਨੂੰ ਇਸ ਕਾਨੂੰਨ ਦੇ ਹੋਂਦ ਵਿੱਚ ਹੋਣ ਤੱਕ ਦੀ ਜਾਣਕਾਰੀ ਨਹੀਂ ਸੀ।
-ਅਸੀਂ ਯੋਗ ਸਮਝਿਆ ਕਿ ਪਹਿਲਾਂ ਕਾਨੂੰਨ ਦੀਆਂ ਇਹਨਾਂ ਵਿਵਸਥਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਸਬੰਧਤ ਧਿਰਾਂ ,Chairman C.B.S.E. , Chairman I.C.S.E ਅਤੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਕਾਂ ਨੂੰ ਦਿੱਤੀ ਜਾਵੇ।
File-5-Letter-to-CBSE

 
             
     
                 
                                        
More Stories
ਪ੍ਰਮੁੱਖ ਸਕੱਤਰ ਉਚੇਰੀ ਸਿਖਿਆ ਅਤੇ ਭਾਸ਼ਾ ਵਿਭਾਗ ਨੂੰ 1-6-2023
ਪ੍ਰਮੁੱਖ ਸਕੱਤਰ ਉਚੇਰੀ ਸਿਖਿਆ ਅਤੇ ਭਾਸ਼ਾ ਵਿਭਾਗ ਨੂੰ 17-7-2022
ਮੁੱਖ ਸਕੱਤਰ ਪੰਜਾਬ ਸਰਕਾਰ ਨੂੰ 17-7-2022