October 16, 2026

Mitter Sain Meet

Novelist and Legal Consultant

ਪਰਾਈਵੇਟ ਸਕੂਲਾਂ ਨੂੰ 17-10-2018

ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਕਾਂ ਨੂੰ ਚਿੱਠੀ

‘ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਕਾਨੂੰਨ 2008′ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਛੱਡੋ, ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਅਤੇ ਇਨ੍ਹਾਂ ਵਿਵਸਥਾਵਾਂ ਨੂੰ ਲਾਗੂ ਕਰਵਾਉਣ ਵਾਲੇ ਸਿੱਖਿਆ ਅਧਿਕਾਰੀਆਂ ਤੱਕ ਨੂੰ ਇਸ ਕਾਨੂੰਨ ਦੇ ਹੋਂਦ ਵਿੱਚ ਹੋਣ ਤੱਕ ਦੀ ਜਾਣਕਾਰੀ ਨਹੀਂ ਸੀ।

    -ਅਸੀਂ ਯੋਗ ਸਮਝਿਆ ਕਿ ਪਹਿਲਾਂ ਕਾਨੂੰਨ ਦੀਆਂ ਇਹਨਾਂ ਵਿਵਸਥਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਸਬੰਧਤ ਧਿਰਾਂ ,Chairman C.B.S.E. , Chairman I.C.S.E  ਅਤੇ  ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਕਾਂ ਨੂੰ ਦਿੱਤੀ ਜਾਵੇ।

ਇਹ ਹੈ ਉਹ ਚਿੱਠੀ