ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਨੂੰ ਹੇਠ ਲਿਖੇ ਵਿਸ਼ੇ ਤੇ ਲਿਖੀ ਚਿੱਠੀ ਵਿਸ਼ਾ: ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ, ਪਿਛਲੇ ਛੇ...
-ਸਰਕਾਰਾਂ ਨੂੰ -ਚਿੱਠੀਆਂ
—————————
– ਭਾਈਚਾਰੇ ਦਾ ਮੰਨਣਾ ਹੈ ਕਿ ਕਿਸੇ ਵੀ ਭਾਸ਼ਾ ਦਾ ਸਰਬ ਪੱਖੀ ਵਿਕਾਸ ਉਸ ਸਮੇਂ ਹੀ ਸੰਭਵ ਹੁੰਦਾ ਹੈ ਜਦੋਂ ਉਹ ਪੂਰਣ ਰੂਪ ਵਿਚ ਆਪਣੇ ਸੂਬੇ ਦੀ ਰਾਜ ਭਾਸ਼ਾ ਦਾ ਦਰਜ਼ਾ ਪ੍ਰਾਪਤ ਕਰ ਲੈਂਦੀ ਹੈ।
– ਇਸ ਵਿਚਾਰ ਨੂੰ ਅਮਲੀ ਰੂਪ ਦੇਣ ਲਈ ‘ਪੰਜਾਬੀ ਭਾਸ਼ਾ ਪਸਾਰ ਭਾਈਚਾਰਾ’ ਵੱਲੋਂ, ਪਿਛਲੇ ਛੇ ਸਾਲਾਂ ਵਿੱਚ, ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ ਪੰਜਾਬ, ਨੀਮ ਸਰਕਾਰੀ ਅਦਾਰਿਆਂ ਦੇ ਮੁਖੀਆਂ, ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਤਿੰਨਾਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ, ਪੰਜਾਬ ਸੂਚਨਾ ਕਮਿਸ਼ਨ ਦੇ ਮੁੱਖ ਕਮਿਸ਼ਨਰ ਆਦਿ ਨੂੰ ਆਪਣਾ ਦਫ਼ਤਰੀ ਕੰਮ ਕਾਜ਼ ਪੰਜਾਬੀ ਵਿਚ ਕਰਨ ਲਈ, ਕਰੀਬ 60 ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ ।
ਇਹ ਸਿਲਸਲਾ ਲਗਾਤਾਰ ਜਾਰੀ ਹੈ।
– ਇਹਨਾਂ ਚਿੱਠੀਆਂ ਦੇ ਉਤਸ਼ਾਹ ਜਨਕ ਨਤੀਜੇ ਵੀ ਨਿਕਲੇ ਹਨ ਜੋ ਅਗਾਂਹ ਸਾਂਝੇ ਕਰਾਂਗੇ।
ਇਨ੍ਹਾਂ ਵਿਚੋਂ 58 ਚਿੱਠੀਆਂ ਅਸੀਂ ‘ਪੰਜਾਬੀ ਭਾਸ਼ਾ ਪਸਾਰ ਭਾਈਚਾਰਾ’ ਦੀ ਵੈਬਸਾਈਟ ਦੀ ਕੈਟਾਗਰੀ ‘ਚਿੱਠੀ ਪੱਤਰ- ਸਰਕਾਰਾਂ ਨੂੰ’ ਉੱਪਰ ਉਪਲਬਧ ਕਰਵਾਈਆਂ ਹਨ ।
ਪ੍ਰਮੁੱਖ ਸਕੱਤਰ, ਉੱਚ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਮਿਤੀ 8.11.2022 ਨੂੰ ਹੇਠ ਲਿਖੇ ਵਿਸ਼ੇ ਤੇ ਲਿਖੀ ਚਿੱਠੀ ...
ਅਧਿਕਾਰੀਆਂ ਅਤੇ ਸਕੂਲਾਂ ਤੇ ਹੋਰ ਦਬਾਅ ਅਤੇ ਅਖੀਰ ਕਾਮਯਾਬੀ -ਇੰਨੀ ਮਿਹਨਤ ਬਾਅਦ ਸਾਨੂੰ ਮੰਜ਼ਿਲ ਦਿਖਾਈ ਦੇਣ ਲੱਗੀ। -ਪਰ...
ਇਸ ਚਿੱਠੀ ਰਾਹੀਂ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਨੂੰ ਬੇਨਤੀ ਕੀਤੀ ਗਈ ਕਿ ਉਹ ਭਾਸ਼ਾ ਵਿਭਾਗ ਨੂੰ ਹਦਾਇਤ ਕਰਨ ਕਿ ਵਿਭਾਗ...