February 25, 2026

Mitter Sain Meet

Novelist and Legal Consultant

ਡਾਇਰੈਕਟਰ ਸਿੱਖਿਆ ਵਿਭਾਗ ਨੂੰ 20-10-2018

ਸਾਡੇ ਵਲੋਂ ਮਿਤੀ 20.10.2018 ਨੂੰ ਨਿਰਦੇਸ਼ਕ ਸਿੱਖਿਆ ਵਿਭਾਗ ਪੰਜਾਬ ਨੂੰ ਇਸ ਚਿੱਠੀ ਰਾਹੀਂ ਬੇਨਤੀ ਕੀਤੀ ਗਈ ਕਿ ਉਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ, ਆਪਣੇ ਕਾਨੂੰਨੀ ਫ਼ਰਜ਼ ਤਨਦੇਹੀ ਨਾਲ ਨਿਭਾਉਣ, ਲਗਾਤਾਰ ਨਿਜੀ ਸਕੂਲਾਂ ਦਾ ਨਿਰੀਖਣ ਕਰਨ ਅਤੇ ਕਸੂਰ ਵਾਰ ਸਕੂਲਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਿਸ਼ ਕਰਨ, ਦੇ ਨਿਰਦੇਸ਼ ਦੇਣ।

File-9-Letter-to-DPI