July 22, 2024

Mitter Sain Meet

Novelist and Legal Consultant

ਪੰਜਾਬ ਸਰਕਾਰ ਵਲੋਂ -ਦਫਤਰੀ ਕੰਮ ਕਾਜ਼ ਪੰਜਾਬੀ ਵਿਚ -ਕਰਨ ਲਈ ਕੀਤਾ ਹੁਕਮ -ਮਿਤੀ 5.9.2018

ਪੰਜਾਬ ਸਰਕਾਰ ਦੇ ਹੁਕਮ ਮਿਤੀ 05.09.2018 ਰਾਹੀਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ, ਸਮੂਹ ਡਵੀਜ਼ਨਾਂ ਦੇ ਕਮਿਸ਼ਨਰ/ਸਮੂਹ ਡਿਪਟੀ ਕਮਿਸ਼ਨਰ,  ਸਮੂਹ ਵਿਭਾਗਾਂ ਦੇ ਮੁੱਖੀ/ਬੋਰਡਾਂ, ਕਾਰਪੋਰੇਸ਼ਨਾਂ ਦੇ ਮੁੱਖੀ, ਜਿਲ੍ਹਾ ਅਤੇ ਸੈਸ਼ਨ ਜੱਜ, ਉਪ ਮੰਡਲ ਅਫ਼ਸਰ (ਸਿਵਲ) ਅਤੇ ਰਜਿਸਟਰਾਰ, ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸਾਰਾ ਦਫ਼ਤਰੀ ਕੰਮ-ਕਾਜ ਰਾਜ ਭਾਸ਼ਾ ਪੰਜਾਬੀ ਵਿਚ ਕਰਨ ਦੀ ਹਦਾਇਤ ਕੀਤੀ ਗਈ। ਇਸ ਹੁਕਮ ਦਾ ਲਿੰਕ: 

http://www.mittersainmeet.in/wp-content/uploads/2024/04/4.-ਹੁਕਮ-ਮਿਤੀ-05.09.2018.pdf

4.-ਹੁਕਮ-ਮਿਤੀ-05.09.2018